ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਅਤੇ ਉਸ ਨੇ ਉਹ ਦੇ ਨਾਲ ਸੁੰਨਤ ਨਾ ਨੇਮ ਕੀਤਾ। ਸੋ ਇਸ ਤਰਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਯਾਕੂਬ ਅਰ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ

ERVPA
8. ਅਤੇ ਪਰਮੇਸ਼ੁਰ ਨੇ ਉਸਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅਠਵੇਂ ਦਿਨ ਹੀ ਉਸਨੇ ਮੁੰਦੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪਿਉ ਬਣੇ।

IRVPA
8. ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 8 of Total Verses 60
  • ਅਤੇ ਉਸ ਨੇ ਉਹ ਦੇ ਨਾਲ ਸੁੰਨਤ ਨਾ ਨੇਮ ਕੀਤਾ। ਸੋ ਇਸ ਤਰਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਯਾਕੂਬ ਅਰ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ
  • ERVPA

    ਅਤੇ ਪਰਮੇਸ਼ੁਰ ਨੇ ਉਸਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅਠਵੇਂ ਦਿਨ ਹੀ ਉਸਨੇ ਮੁੰਦੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪਿਉ ਬਣੇ।
  • IRVPA

    ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
Total 60 Verses, Current Verse 8 of Total Verses 60
×

Alert

×

punjabi Letters Keypad References