ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਉਪਰੰਤ ਇੱਕ ਤੋਂ ਜੋ ਮੁਰਦਾ ਜਿਹਾ ਸੀ ਐਨੇਕੁ ਉਤਪਤ ਹੋਏ ਜਿੰਨੇਕੁ ਬਹੁਤਾਇਤ ਕਰਕੇ ਅਕਾਸ਼ ਦੇ ਤਾਰੇ ਹਨ ਅਤੇ ਜਿੰਨੇਕੁ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਜੋ ਅਣਗਿਣਤ ਹਨ।।

ERVPA
12. ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।

IRVPA
12. ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 12 of Total Verses 40
  • ਉਪਰੰਤ ਇੱਕ ਤੋਂ ਜੋ ਮੁਰਦਾ ਜਿਹਾ ਸੀ ਐਨੇਕੁ ਉਤਪਤ ਹੋਏ ਜਿੰਨੇਕੁ ਬਹੁਤਾਇਤ ਕਰਕੇ ਅਕਾਸ਼ ਦੇ ਤਾਰੇ ਹਨ ਅਤੇ ਜਿੰਨੇਕੁ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਜੋ ਅਣਗਿਣਤ ਹਨ।।
  • ERVPA

    ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।
  • IRVPA

    ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।
Total 40 Verses, Current Verse 12 of Total Verses 40
×

Alert

×

punjabi Letters Keypad References