ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ

ERVPA
3. ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬਡ਼ੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।

IRVPA
3. ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 80 Verses, Current Verse 3 of Total Verses 80
  • ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ
  • ERVPA

    ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬਡ਼ੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
  • IRVPA

    ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
Total 80 Verses, Current Verse 3 of Total Verses 80
×

Alert

×

punjabi Letters Keypad References