ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।

ERVPA
26. ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।”

IRVPA
26. ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਧੰਨ ਕੌਣ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 26 of Total Verses 54
  • ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।
  • ERVPA

    ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।”
  • IRVPA

    ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਧੰਨ ਕੌਣ ਹੈ?
Total 54 Verses, Current Verse 26 of Total Verses 54
×

Alert

×

punjabi Letters Keypad References