PAV
51. ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!
ERVPA
51. ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
IRVPA
51. ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN