ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
48. ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।

ERVPA
48. ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”

IRVPA
48. ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 48 of Total Verses 59
  • ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।
  • ERVPA

    ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”
  • IRVPA

    ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
Total 59 Verses, Current Verse 48 of Total Verses 59
×

Alert

×

punjabi Letters Keypad References