PAV
28. ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!
ERVPA
28. ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
IRVPA
28. ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN