PAV
32. ਉਸ ਨੇ ਉਨ੍ਹਾਂ ਆਖਿਆ, ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਭਈ ਵੇਖ ਮੈਂ ਅੱਜ ਅਰ ਕੱਲ੍ਹ ਭੂਤਾਂ ਨੂੰ ਕੱਢਦਾ ਅਤੇ ਨਰੋਆ ਕਰਦਾ ਹਾਂ ਅਤੇ ਤੀਏ ਦਿਨ ਪੂਰਾ ਹੋ ਜਾਵਾਂਗਾ
ERVPA
32. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂਂਬਡ਼ ਨੂੰ ਕਹੋ ਕਿ ਵੇਖ ਮੈਂ ‘ਅੱਜ ਅਤੇ ਕੱਲ ਦੋ ਦਿਨ ਇਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
IRVPA
32. ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN