ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।

ERVPA
13. “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”

IRVPA
13. ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। ਮੱਤੀ 11:12, 13; 5:31, 32; ਮਰਕੁਸ 10:11, 12



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 13 of Total Verses 31
  • ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
  • ERVPA

    “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
  • IRVPA

    ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। ਮੱਤੀ 11:12, 13; 5:31, 32; ਮਰਕੁਸ 10:11, 12
Total 31 Verses, Current Verse 13 of Total Verses 31
×

Alert

×

punjabi Letters Keypad References