ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ

ERVPA
15. ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”

IRVPA
15. ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 15 of Total Verses 31
  • ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ
  • ERVPA

    ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
  • IRVPA

    ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
Total 31 Verses, Current Verse 15 of Total Verses 31
×

Alert

×

punjabi Letters Keypad References