PAV
20. ਅਰ ਓਹ ਉਸ ਦੀ ਤੱਕ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਘੱਲਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਭਈ ਉਹ ਦੀ ਕੋਈ ਗੱਲ ਫੜਨ ਇਸ ਲਈ ਜੋ ਉਹ ਨੂੰ ਹਾਕਮ ਦੇ ਵੱਸ ਅਤੇ ਇਖ਼ਤਿਆਰ ਵਿੱਚ ਕਰਨ
ERVPA
20. ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ਡ਼ਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
IRVPA
20. ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN