PAV
37. ਪਰ ਇਹ ਗੱਲ ਕਿ ਮੁਰਦੇ ਜਿਵਾਲੇ ਜਾਂਦੇ ਹਨ ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤੀ ਹੈ ਜਦੋਂ ਉਹ ਪ੍ਰਭੁ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ
ERVPA
37. ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਉਭਾਰੇ ਜਾਣਗੇ। ਉਸਨੇ ਅਜਿਹਾ ਮਚਦੀ ਹੋਈ ਝਾਡ਼ੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।
IRVPA
37. ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN