PAV
42. ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ
ERVPA
42. ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ।
IRVPA
42. ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ। ਮੱਤੀ 17:22, 23; ਮਰਕੁਸ 9:30-32
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN