PAV
3. ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ
ERVPA
3. ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।
IRVPA
3. (ਮੱਤੀ 26:6-13; ਯੂਹੰਨਾ 12:1-8) ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN