PAV
44. ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ!
ERVPA
44. ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸਨੂੰ ਨਿਗਰਾਨੀ ਨਾਲ ਲੈ ਜਾਣਾ।”
IRVPA
44. ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN