PAV
24. ਫੇਰ ਉਹ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੀਆਂ ਹੱਦਾਂ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ ਅਤੇ ਚਾਹੁੰਦਾ ਸੀ ਭਈ ਕਿਸੇ ਨੂੰ ਖਬਰ ਨਾ ਹੋਵੇ, ਪਰ ਉਹ ਲੁਕਿਆ ਨਾ ਰਹਿ ਸੱਕਿਆ
ERVPA
24. ਫ਼ੇਰ ਯਿਸੂ ਉਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰਖ ਸਕਿਆ।
IRVPA
24. ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN