ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।

ERVPA
20. ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”

IRVPA
20. ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 20 of Total Verses 27
  • ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।।
  • ERVPA

    ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
  • IRVPA

    ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
Total 27 Verses, Current Verse 20 of Total Verses 27
×

Alert

×

punjabi Letters Keypad References