PAV
17. ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ
ERVPA
17. “ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
IRVPA
17. ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN