ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ

ERVPA
3. ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ੍ਖ ਸਕਦੇ ਸਨ ਜਿਹਡ਼ੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ।

IRVPA
3. ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 3 of Total Verses 20
1 2 3 4 5 6 7 8 9 10 11
  • ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ
  • ERVPA

    ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ੍ਖ ਸਕਦੇ ਸਨ ਜਿਹਡ਼ੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ।
  • IRVPA

    ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
Total 20 Verses, Current Verse 3 of Total Verses 20
1 2 3 4 5 6 7 8 9 10 11
×

Alert

×

punjabi Letters Keypad References