ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।

ERVPA
8. ਪਰ ਉਹ ਲੋਕ ਜਿਹਡ਼ੇ ਕਾਇਰ ਹਨ, ਉਹ ਲੋਕ ਜਿਹਡ਼ੇ ਆਸਥਾ ਤੋਂ ਮੁਨਕਰ ਹਨ, ਉਹ ਲੋਕ ਜਿਹਡ਼ੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹਡ਼ੇ ਕਤਲ ਕਰਦੇ ਹਨ, ਉਹੋ ਕਿ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹਡ਼ੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹਡ਼ੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹਡ਼ੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।"

IRVPA
8. ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 8 of Total Verses 27
  • ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।
  • ERVPA

    ਪਰ ਉਹ ਲੋਕ ਜਿਹਡ਼ੇ ਕਾਇਰ ਹਨ, ਉਹ ਲੋਕ ਜਿਹਡ਼ੇ ਆਸਥਾ ਤੋਂ ਮੁਨਕਰ ਹਨ, ਉਹ ਲੋਕ ਜਿਹਡ਼ੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹਡ਼ੇ ਕਤਲ ਕਰਦੇ ਹਨ, ਉਹੋ ਕਿ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹਡ਼ੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹਡ਼ੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹਡ਼ੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।"
  • IRVPA

    ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
Total 27 Verses, Current Verse 8 of Total Verses 27
×

Alert

×

punjabi Letters Keypad References