PAV
14. ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ,ਉਹ ਇਹ ਆਖਦਾ ਹੈ,
ERVPA
14. "ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਹਡ਼ਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
IRVPA
14. ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN