ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।।

ERVPA
15. ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹਡ਼ਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।

IRVPA
15. ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 15 of Total Verses 17
1 2 3 4 5 6
7 8 9 10 11 12 13 14 15 16 17
  • ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।।
  • ERVPA

    ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹਡ਼ਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
  • IRVPA

    ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
Total 17 Verses, Current Verse 15 of Total Verses 17
1 2 3 4 5 6
7 8 9 10 11 12 13 14 15 16 17
×

Alert

×

punjabi Letters Keypad References