ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਜਿਹ ਨੂੰ ਇਸ ਨੇ ਅੱਗਿਓਂ ਹੀ ਜਾਣਿਆ ਨਹੀਂ ਛੱਡੀ। ਭਲਾ, ਤੁਸੀਂ ਨਹੀਂ ਜਾਣਦੇ ਹੋ ਜੋ ਧਰਮ ਪੁਸਤਕ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ ਭਈ ਓਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਉੱਤੇ ਕਿਸ ਤਰਾਂ ਫ਼ਰਿਯਾਦ ਕਰਦਾ ਹੈ

ERVPA
2. ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।

IRVPA
2. ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 2 of Total Verses 36
  • ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਜਿਹ ਨੂੰ ਇਸ ਨੇ ਅੱਗਿਓਂ ਹੀ ਜਾਣਿਆ ਨਹੀਂ ਛੱਡੀ। ਭਲਾ, ਤੁਸੀਂ ਨਹੀਂ ਜਾਣਦੇ ਹੋ ਜੋ ਧਰਮ ਪੁਸਤਕ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ ਭਈ ਓਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਉੱਤੇ ਕਿਸ ਤਰਾਂ ਫ਼ਰਿਯਾਦ ਕਰਦਾ ਹੈ
  • ERVPA

    ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।
  • IRVPA

    ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?
Total 36 Verses, Current Verse 2 of Total Verses 36
×

Alert

×

punjabi Letters Keypad References