PAV
23. ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ
ERVPA
23. ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
IRVPA
23. ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN