ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ

ERVPA
11. ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।

IRVPA
11. ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 11 of Total Verses 13
1 2 3 4 5 6 7 8 9 10 11 12 13
  • ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ
  • ERVPA

    ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
  • IRVPA

    ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
Total 13 Verses, Current Verse 11 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References