PAV
16. ਭਾਵੇਂ ਮੈਂ ਖੁਸ਼ ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਅਭਮਾਨ ਨਹੀਂ ਇਸ ਕਰਕੇ ਜੇ ਇਹ ਤਾਂ ਮੇਰੇ ਲਈ ਅਵੱਸ ਹੈ। ਹਮਸੋਸ ਹੈ ਮੇਰੇ ਉੱਤੇ ਜੇ ਮੈਂ ਖੁਸ਼ ਖ਼ਬਰੀ ਨਾ ਸੁਣਾਵਾਂ!
ERVPA
16. ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
IRVPA
16. ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN