ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋॽ ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ

ERVPA
15. “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਭਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।

IRVPA
15. ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 15 of Total Verses 28
  • ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋॽ ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ
  • ERVPA

    “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਭਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
  • IRVPA

    ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
Total 28 Verses, Current Verse 15 of Total Verses 28
×

Alert

×

punjabi Letters Keypad References