ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ

ERVPA
16. ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’

IRVPA
16. ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 16 of Total Verses 27
  • ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਭਈ ਰੋਮੀਆਂ ਦਾ ਕਾਨੂਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿੰਨਾਂ ਚਿਰ ਮੁਦਾਆਲੈ ਆਪਣੇ ਮੁਦਈਆਂ ਦੇ ਰੋਬਰੂ ਹੋ ਕੇ ਦਾਵੇ ਦਾ ਜਵਾਬ ਦੇਣ ਦਾ ਮੌਕਾ ਨਾ ਪਾਵੇ
  • ERVPA

    ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’
  • IRVPA

    ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।
Total 27 Verses, Current Verse 16 of Total Verses 27
×

Alert

×

punjabi Letters Keypad References