ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ

ERVPA
13. ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।

IRVPA
13. ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 13 of Total Verses 37
  • ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ
  • ERVPA

    ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।
  • IRVPA

    ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
Total 37 Verses, Current Verse 13 of Total Verses 37
×

Alert

×

punjabi Letters Keypad References