PAV
39. ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ
ERVPA
39. ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
IRVPA
39. ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN