PAV
40. ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
ERVPA
40. ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
IRVPA
40. ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN