ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਦੇ ਪਿੱਛੋਂ ਤੁਸੀਂ ਆਪਣੇ ਆਪ ਨੂੰ ਉੱਕਾ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਫਿਰ ਜਾਓਗੇ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਖਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਓਗੇ।।

ERVPA

IRVPA
29. ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 29 of Total Verses 30
  • ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਦੇ ਪਿੱਛੋਂ ਤੁਸੀਂ ਆਪਣੇ ਆਪ ਨੂੰ ਉੱਕਾ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਫਿਰ ਜਾਓਗੇ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਖਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਓਗੇ।।
  • IRVPA

    ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।”
Total 30 Verses, Current Verse 29 of Total Verses 30
×

Alert

×

punjabi Letters Keypad References