PAV
22. ਨਿਹਚਾ ਨਾਲ ਯੂਸੁਫ਼ ਨੇ ਆਪਣੇ ਅੰਤਕਾਲ ਦੇ ਵੇਲੇ ਇਸਰਾਏਲੀਆਂ ਦੇ ਉੱਥੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਵਿਖੇ ਹੁਕਮ ਦਿੱਤਾ
ERVPA
22. ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸਦੇ ਬਚੇ ਹੋਏ ਸ਼ਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸਨੂੰ ਨਿਹਚਾ ਸੀ।
IRVPA
22. ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN