ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ

ERVPA

IRVPA
31. ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।





History

No History Found

Total Verses, Current Verse 31 of Total Verses 0
  • ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ
  • IRVPA

    ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
Total Verses, Current Verse 31 of Total Verses 0
×

Alert

×

punjabi Letters Keypad References