PAV
34. ਅੱਗ ਦੇ ਤਾਉ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਓਹ ਨਿਰਬਲਤਾਈ ਵਿੱਚ ਬਲੀ ਹੋਏ ਜੁੱਧ ਵਿੱਚ ਸੂਰਮੇ ਬਣੇ, ਓਪਰਿਆਂ ਦੀਆਂ ਫ਼ੌਜ਼ਾਂ ਨੂੰ ਭਜਾ ਦਿੱਤਾ
ERVPA
34. ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹਡ਼ੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
IRVPA
34. ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN