PAV
7. ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ
ERVPA
7. ਉਹ ਲੋਕ ਉਸ ਧਰਤੀ ਵਰਗੇ ਹਨ ਜਿਹਡ਼ੀ ਬਹੁਤ ਵਰਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ਼ ਪਾ ਸਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
IRVPA
7. ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN