ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
40. ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ

ERVPA
40. ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”

IRVPA
40. ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 40 of Total Verses 42
  • ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ
  • ERVPA

    ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”
  • IRVPA

    ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
Total 42 Verses, Current Verse 40 of Total Verses 42
×

Alert

×

punjabi Letters Keypad References