PAV
32. ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਦੇ ਉੱਤੇ ਠੱਠਾ ਮਾਰਿਆ ਜਾਵੇਗਾ ਅਰ ਉਹ ਦੀ ਪਤ ਲਾਹੀ ਜਾਵੇਗੀ ਅਰ ਉਸ ਪੁਰ ਥੁੱਕਿਆ ਜਾਵੇਗਾ
ERVPA
32. ਉਸਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁਕ੍ਕਣਗੇ।
IRVPA
32. ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN