PAV
24. ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ
ERVPA
24. ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖਢ਼ਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”
IRVPA
24. ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN