ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ

ERVPA
37. “ਦੂਜਿਆਂ ਦਾ ਨਿਰਣਾ ਨਾ ਕਰੋ ਤਾਂ ਤੁਹਾਡਾ ਵੀ ਨਿਰਣਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।

IRVPA
37. ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 37 of Total Verses 49
  • ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ
  • ERVPA

    “ਦੂਜਿਆਂ ਦਾ ਨਿਰਣਾ ਨਾ ਕਰੋ ਤਾਂ ਤੁਹਾਡਾ ਵੀ ਨਿਰਣਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
  • IRVPA

    ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
Total 49 Verses, Current Verse 37 of Total Verses 49
×

Alert

×

punjabi Letters Keypad References