PAV
22. ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ
ERVPA
22. ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
IRVPA
22. ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN