ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
44. ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ

ERVPA
44. ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”

IRVPA
44. ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 45 Verses, Current Verse 44 of Total Verses 45
  • ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
  • ERVPA

    ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
  • IRVPA

    ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
Total 45 Verses, Current Verse 44 of Total Verses 45
×

Alert

×

punjabi Letters Keypad References