ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?

ERVPA
17. ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”

IRVPA
17. (ਮੱਤੀ 19:16-30; ਲੂਕਾ 18:18-30) ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 17 of Total Verses 52
  • ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾਂ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?
  • ERVPA

    ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
  • IRVPA

    (ਮੱਤੀ 19:16-30; ਲੂਕਾ 18:18-30) ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
Total 52 Verses, Current Verse 17 of Total Verses 52
×

Alert

×

punjabi Letters Keypad References