ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ!

ERVPA
21. ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।

IRVPA
21. ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 21 of Total Verses 30
  • ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ!
  • ERVPA

    ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
  • IRVPA

    ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
Total 30 Verses, Current Verse 21 of Total Verses 30
×

Alert

×

punjabi Letters Keypad References