PAV
42. ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ
ERVPA
42. ਫ਼ੇਰ ਯਿਸੂ ਦੂਜੀ ਵਾਰ ਉਥੇ ਚਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁਖਾ ਦਾ ਪਿਆਲਾ ਮੇਰੇ ਝੱਲਣ ਤੋਂ ਬਿਨਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”
IRVPA
42. ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN