ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।।

ERVPA
18. ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।

IRVPA
18. ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 19 Verses, Current Verse 18 of Total Verses 19
1 2 3 4 5 6 7 8 9
10 11 12 13 14 15 16 17 18 19
  • ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾ ਆ ਪਹੁੰਚਾ ਭਈ ਓਹਨਾਂ ਦਾ ਨਿਆਉਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਓਹਨਾਂ ਨੂੰ ਜੋ ਤੇਰੇ ਨਾਮ ਤੋਂ ਭੈ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਓਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।।
  • ERVPA

    ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਰਣਾ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹਡ਼ੇ ਧਰਤੀ ਨੂੰ ਤਬਾਹ ਕਰਦੇ ਹਨ।
  • IRVPA

    ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।
Total 19 Verses, Current Verse 18 of Total Verses 19
1 2 3 4 5 6 7 8 9
10 11 12 13 14 15 16 17 18 19
×

Alert

×

punjabi Letters Keypad References