ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ,

ERVPA
20. ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।

IRVPA
20. ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
  • ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ,
  • ERVPA

    ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।
  • IRVPA

    ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Total 21 Verses, Current Verse 20 of Total Verses 21
1 2 3 4 5 6 7 8 9 10 11
12 13 14 15 16 17 18 19 20 21
×

Alert

×

punjabi Letters Keypad References