PAV
10. ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ
ERVPA
10. ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
IRVPA
10. ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN