ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ

ERVPA
16. ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।

IRVPA
16. ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 16 of Total Verses 25
  • ਇਸ ਕਾਰਨ ਉਹ ਨਿਹਚਾ ਤੋਂ ਹੋਇਆ ਭਈ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਕਰਾਰ ਸਾਰੀ ਅੰਸ ਦੇ ਲਈ ਪੱਕਾ ਰਹੇ, ਨਿਰਾ ਉਸ ਅੰਸ ਦੇ ਲਈ ਨਹੀਂ ਜਿਹੜੀ ਸ਼ਰਾ ਵਾਲੀ ਹੈ ਪਰੰਤੂ ਉਹ ਦੇ ਲਈ ਭੀ ਜਿਹੜੀ ਅਬਰਾਹਾਮ ਜਹੀ ਨਿਹਚਾ ਰੱਖਦੀ ਹੈ (ਉਹ ਅਸਾਂ ਸਭਨਾਂ ਦਾ ਪਿਤਾ ਹੈ
  • ERVPA

    ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
  • IRVPA

    ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
Total 25 Verses, Current Verse 16 of Total Verses 25
×

Alert

×

punjabi Letters Keypad References