ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ

ERVPA
13. ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।

IRVPA
13. ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 13 of Total Verses 23
  • ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
  • ERVPA

    ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
  • IRVPA

    ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
Total 23 Verses, Current Verse 13 of Total Verses 23
×

Alert

×

punjabi Letters Keypad References